|
ਪਟਿਆਲਾ ਜ਼ਿਲ੍ਹੇ ਦੇ 66 ਸਰਕਾਰੀ ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ
ਪਟਿਆਲਾ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਜ਼ਿਲ੍ਹੇ ਦੇ 110 ਸਕੂਲਾਂ 'ਚੋਂ 66 ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ ਹਨ। ਇਸ ਤਰ੍ਹਾਂ 60 ਫੀਸਦੀ ਸਕੂਲਾਂ ਦੀ ਕਾਰਗੁਜ਼ਾਰੀ ਸੌ ਫੀਸਦੀ ਰਹੀ ਹੈ, ਜੋ ਜ਼ਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ।
|
|
ਕੇਂਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ
ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।
|
|
|
|
|
|
ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ
ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ
|
ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ
ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।
|