|
ਕਰੋਨਾ ਕਾਰਨ ਗੂਗਲ ਮੀਟ ਰਾਹੀਂ ਦਿੱਤੀ ਗਈ ਟਰੇਨਿੰਗ
ਪਟਿਆਲਾ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ 'ਚ ਰੀਟੇਨਰ ਐਡਵੋਕੇਟ ਸ੍ਰੀ ਅਮਰਦੀਪ ਸਿੰਘ ਸਾਰਨ ਵੱਲੋਂ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਦੇ ਪੈਨਲ ਦੇ ਵਕੀਲਾਂ ਨੂੰ ਗੂਗਲ ਮੀਟ ਐਪ ਰਾਹੀਂ ਟਰੇਨਿੰਗ ਦਿੱਤੀ ਗਈ।
|
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ-19 ਪੀੜਤ ਮਿ੍ਰਤਕ ਦੇਹ ਦੀਆਂ ਅੰਤਮ ਰਸਮਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਨਵਾਂਸ਼ਹਿਰ:ਜ਼ਿਲ੍ਹਾ ਮੈਜਿਸਟ੍ਰੈਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਕੋਵਿਡ-19 ਪੀੜਤ ਦੀ ਮੌਤ ਦੀ ਸੂਰਤ ’ਚ ਉਸ ਦੀਆਂ ਅੰਤਮ ਰਸਮਾਂ ਨੂੰ ਪੂਰੇ ਮਾਣ-ਸਨਮਾਨ ਨਾਲ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ, ਨਵੀਂ ਦਿੱਲੀ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪੁਲਿਸ ਰੂਲਜ਼ 1929 ਦੇ ਸਬ ਪੈਰਾ (6) ਪੈਰਾ 25:36 ਨੂੰ ਮੁੱਖ ਰੱਖਦੇ ਹੋਏ ਹੇਠ ਲਿਖੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
|
ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਬੈਂਕ ਮੈਨੇਜਰ ਦਾ ਐਸ.ਡੀ.ਐਮ. ਨੇ ਕਟਿਆ ਚਲਾਨ
ਮਾਲੇਰਕੋਟਲਾ: ਸਥਾਨਕ ਪੰਜਾਬ ਨੈਸ਼ਨਲ ਬੈਂਕ, ਕਲੱਬ ਚੌੌਂਕ ਮਾਲੇਰਕੋਟਲਾ ਦੇ ਤਿੰਨ ਕਰਮਚਾਰੀ ਕੋੋਰੋਨਾ ਪੋਜ਼ਟਿਵ ਆਉਣ ਮਗਰੋੋਂ ਇਨ੍ਹਾਂ ਦੇ ਕੰਟੈਕਟ ਵਿਚ ਆਉਣ ਵਾਲੇ ਸਾਰੇ ਕਰਮਚਾਰੀਆਂ ਦਾ ਟੈਸਟ ਹੋਇਆ ਸੀ.ਇਨ੍ਹਾਂ ਤਿੰਨ ਕਰਮਚਾਰੀਆਂ ਦੇ ਕੰਟੈਕਟ ਵਿਚ ਪੰਜਾਬ ਨੈਸ਼ਨਲ ਬੈਂਕ, ਸਦਰ ਬਾਜ਼ਾਰ ਦੇ ਮੈਨੇਜਰ ਸ੍ਰੀ ਚਰਨਜੀਤ ਸਿੰਘ ਚੌੌਹਾਨ ਅਤੇ ਇਕ ਹੋਰ ਬੈਂਕ ਕਰਮਚਾਰੀ ਸ੍ਰੀ ਰਿਸ਼ਭ ਵਡੇਰਾ ਵੀ ਆਏ ਸਨ.ਇਨ੍ਹਾਂ ਦੋਹਾਂ ਦੀ ਰਿਪੋੋਰਟ ਮਿਤੀ 04.07.2020 ਨੂੰ ਨੈਗਟਿਵ ਆਈ ਸੀ
|
|
|
|
|
|
ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ
ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ
|
ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ
ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।
|