ਧਰਮ ਕਰਮ

ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ  350 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਇਸ਼ਤਿਹਾਰ ਵਿਚ ਕੰਪਿਊਟਰ ਰਾਹੀਂ ਨੈਪੋਲੀਅਨ ਬੋਨਾਪਾਰਟ ਦੀ ਫੋਟੋ ਵਿਚ ਛੇਡ਼ਛਾਡ਼ ਕਰ ਕੇ ਉਸਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕਰ ਕੇ  ਕੀਤੀ ਘੋਰ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਇਸ ਬਜਰ ਗੁਨਾਹ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਦੋਸ਼ੀ ਅਧਿਕਾਰੀਆਂ  ਅਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਰੇਲਵੇ ਨੇ ਪਟਨਾ ਸਾਹਿਬ ਨੂੰ ਸੰਗਤਾਂ ਲਈ ਵਿਸ਼ੇਸ਼ ਰੇਲਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ

ਚੰਡੀਗਡ਼੍ਹ,:   ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਪੰਜਾਬ ਤੋਂ ਪਟਨਾ ਸਾਹਿਬ ਲਈ ਜਾਣ ਅਤੇ ਆਉਣ ਵਾਸਤੇ ਸ਼ਰਧਾਲੂਆਂ ਨੂੰ ਲਿਜਾਣ ਲਈ ਵਿਸ਼ੇਸ਼ ਰੇਲਾਂ ਨੂੰ ਰੇਲਵੇ ਅਥਾਰਟੀ ਨੇ ਹਰੀ ਝੰਡੀ ਦੇ ਦਿੱਤੀ ਹੈ।

ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ

ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ 

ਮੁੰਬਈ ਦੀ ਤਰਜ 'ਤੇ ਗੁਜਰਾਤ ਚੋਣਾਂ ਦੌਰਾਨ ਹੋ ਸਕਦੈ ਅੱਤਵਾਦੀ ਹਮਲਾ

ਅਹਿਮਦਾਬਾਦ, 27 ਅਕਤੂਬਰ : ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਮੁੰਬਈ ਦੀ ਤਰਜ 'ਤੇ ਹੋਏ 26/11 ਜਿਹਾ ਹਮਲਾ ਹੋ ਸਕਦਾ ਹੈ। ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਇਹ ਹਮਲਾ ਸਮੁੰਦਰੀ ਰਸਤੇ ਦੇ ਜ਼ਰੀਏ ਕਰਵਾ ਸਕਦੀ ਹੈ। ਸਾਡੀ ਖੁਫ਼ੀਆ ਏਜੰਸੀਆਂ ਦਾ ਕਹਿਣਾ ਹੈ ਕਿ ਅਜਿਹਾ ਸ਼ੱਕ ਇਸ ਲਈ ਹੈ ਕਿਉਂਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਅਜਿਹੀ ਸਰਗਰਮੀਆਂ ਨੂੰ ਅੰਜ਼ਾਮ ਦਿੱਤਾ ਹੈ।

Copyright © 2017, Punjab Newsline, Canada, All rights reserved. Terms & Conditions Privacy Policy