BREAKING NEWS
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਰਕਫੈਡ ਦੇ ਆਧੁਨਿਕ ਕੈਟਲਫੀਡ ਪਲਾਂਟ ਕਪੂਰਥਲਾ ਦਾ ਆਨਲਾਈਨ ਉਦਘਾਟਨਪੁਲਵਾਮਾ 'ਚ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦਾ ਜੱਦੀ ਪਿੰਡ ਦੋਦੜਾ 'ਚ ਅੰਤਿਮ ਸਸਕਾਰਪੰਜਾਬ ਵਜ਼ਾਰਤ ਨੇ ਮੁੱਖ ਮੰਤਰੀ ਵੱਲੋਂ ਪੀ.ਸੀ.ਐਸ. ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ ਦਿੱਤੀਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ ਕਾਂਗਰਸੀ ਆਗੂਆਂ ਨੇ ਬਿਕਰਮ ਮਜੀਠੀਆਂ ਨੂੰ ਔਰਤ ਦੀ ਨਿਰਾਦਰੀ ਵਾਲੀ ਵਿਵਾਦਤ ਟਿੱਪਣੀ ਲਈ ਆੜੇ ਹੱਥੀ ਲਿਆਨੱਢਾ ਵੱਲੋਂ ਰਾਹੁਲ 'ਤੇ ਹਮਲਾ ਗਲਵਾਨ ਮੁੱਦੇ 'ਤੇ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਹਤਾਸ਼ ਕੋਸ਼ਿਸ਼ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਧਰਨਾ ਲਗਾ ਕੇ ਵਾਈ ਪੀ ਐਸ ਪਟਿਆਲਾ ਤੇ ਮੁਹਾਲੀ ਵੱਲੋਂ ਵਸੂਲੀਆਂ ਵਾਧੂ ਫੀਸਾਂ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ

Punjab Health

ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਬੈਂਕ ਮੈਨੇਜਰ ਦਾ ਐਸ.ਡੀ.ਐਮ. ਨੇ ਕਟਿਆ ਚਲਾਨ

ਮਾਲੇਰਕੋਟਲਾ: ਸਥਾਨਕ ਪੰਜਾਬ ਨੈਸ਼ਨਲ ਬੈਂਕ, ਕਲੱਬ ਚੌੌਂਕ ਮਾਲੇਰਕੋਟਲਾ ਦੇ ਤਿੰਨ ਕਰਮਚਾਰੀ ਕੋੋਰੋਨਾ ਪੋਜ਼ਟਿਵ ਆਉਣ ਮਗਰੋੋਂ ਇਨ੍ਹਾਂ ਦੇ ਕੰਟੈਕਟ ਵਿਚ ਆਉਣ ਵਾਲੇ ਸਾਰੇ ਕਰਮਚਾਰੀਆਂ ਦਾ ਟੈਸਟ ਹੋਇਆ ਸੀ.ਇਨ੍ਹਾਂ ਤਿੰਨ ਕਰਮਚਾਰੀਆਂ ਦੇ ਕੰਟੈਕਟ ਵਿਚ ਪੰਜਾਬ ਨੈਸ਼ਨਲ ਬੈਂਕ, ਸਦਰ ਬਾਜ਼ਾਰ ਦੇ ਮੈਨੇਜਰ ਸ੍ਰੀ ਚਰਨਜੀਤ ਸਿੰਘ ਚੌੌਹਾਨ ਅਤੇ ਇਕ ਹੋਰ ਬੈਂਕ ਕਰਮਚਾਰੀ ਸ੍ਰੀ ਰਿਸ਼ਭ ਵਡੇਰਾ ਵੀ ਆਏ ਸਨ.ਇਨ੍ਹਾਂ ਦੋਹਾਂ ਦੀ ਰਿਪੋੋਰਟ ਮਿਤੀ 04.07.2020 ਨੂੰ ਨੈਗਟਿਵ ਆਈ ਸੀ

ਵੇਰਕਾ ਨੇ ਪਸ਼ੂ ਖੁਰਾਕ ਦੇ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾਏ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ:ਕੋਵਿਡ-19 ਮਹਾਂਮਾਰੀ ਅਤੇ ਕਰਫਿਊ/ਲੌਕਡਾਊਨ ਦੇ ਚੱਲਦਿਆਂ ਡੇਅਰੀ ਉਦਯੋਗ ਉਤੇ ਪਏ ਮਾੜੇ ਪ੍ਰਭਾਵਾਂ ਦੇ ਚੱਲਦਿਆਂ ਵੇਰਕਾ ਨੇ ਇਕ ਵਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਦਿਆਂ ਪਿਛਲੇ ਦੋ ਮਹੀਨਿਆਂ ਵਿੱਚ ਦੂਜੀ ਪਾਰ ਪਸ਼ੂ ਖੁਰਾਕ ਦੇ ਭਾਅ ਘਟਾਉਣ ਦਾ ਫੈਸਲਾ ਕੀਤਾ।

ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ

ਚੰਡੀਗੜ:ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ ਕੀਤਾ ਹੈ।

ਪੰਜਾਬ ਨੇ ਸੈਂਪਲ ਇਕੱਤਰ ਕਰਨ ਅਤੇ ਲੈਬ ਸਮਰੱਥਾ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ: ਬਲਬੀਰ ਸਿੰਘ ਸਿੱਧੂ

ਚੰਡੀਗੜ:ਪੰਜਾਬ ਨੇ ਆਪਣੇ ਨਮੂਨੇ ਇਕੱਤਰ ਕਰਨ ਅਤੇ ਪ੍ਰਯੋਗਸ਼ਾਲਾਵਾਂ ਦੀਆਂ ਸਮਰੱਥਾਵਾਂ ਵਿਚ ਮਹੱਤਵਪੂਰਨ ਢੰਗ ਨਾਲ ਵਾਧਾ ਕੀਤਾ ਹੈ ਜਿਸ ਨੇ ਇਨਫੈਕਸ਼ਨ ਫੈਲਣ ਤੋਂ ਰੋਕਣ ਵਿਚ ਅਹਿਮ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਵਿੱਚ ਕੀਤਾ।

ਪੰਜਾਬ ਸਿਹਤ ਵਿਭਾਗ ਵਿਚ ਜਲਦੀ ਹੀ 7500, ਨਵੇਂ ਮੁਲਾਜ਼ਮਾਂ ਦੀ ਹੋਵੇਗੀ ਭਰਤੀ, 7000, ਸਿਹਤ ਕਰਮਚਾਰੀ ਸਤੰਬਰ ਵਿਚ ਹੋ ਜਾਣਗੇ ਸੇਵਾ ਮੁਕਤ

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਿਹਤ ਵਿਭਾਗ ਵਿਚ ਜਲਦੀ ਹੀ ਵੱਡੀ ਭਰਤੀ ਕੀਤੀ ਜਾਵੇਗੀ ਅਤੇ ਸਤੰਬਰ 2020, ਤਕ 7500, ਪੱਕੇ ਡਾਕਟਰ ਅਤੇ ਨਰਸਾਂ ਦੀ ਭਰਤੀ ਦਾ ਕਾਮ ਮੁਕੰਮਲ ਕਰ ਲਿਆ ਜਾਵੇਗਾ | ਉਹਨਾਂ ਪੰਜਾਬ ਨਿਊਜ਼ ਐਕਸਪ੍ਰੈਸ ਨੂੰ ਜਾਣਕਾਰੀ ਦਿਤੀ ਕੇ ਜਿਨ੍ਹਾਂ ਸਿਹਤ ਮੁਲਾਜ਼ਮਾਂ ਦੇ ਸੇਵਾ ਕਾਲ ਵਿਚ ਕੋਰੋਨਾ ਕਰਕੇ 2020, ਤਕ ਵਾਧਾ ਕੀਤਾ ਗਿਆ ਸੀ ਉਹ ਅੱਗੇ ਨਹੀਂ ਵਧਾਇਆ ਜਾਵੇਗਾ ਅਤੇ 7000, ਸਿਹਤ ਕਰਮਚਾਰੀ 30, ਸਤੰਬਰ ਨੂੰ ਸੇਵਾ ਮੁਕਤ ਹੋ ਜਾਣਗੇ |

ਬਲਬੀਰ ਸਿੰਘ ਸਿੱਧੂ ਨੇ ਕਿਹਾ ਬਰਸਾਤ ਦੇ ਮੌਸਮ ਵਿਚ ਕੋਰੋਨਾ ਦੇ ਕੇਸਾਂ ਵਿਚ ਵਾਧਾ ਹੋਣ ਦਾ ਖ਼ਦਸ਼ਾ ਹੈ ਜਿਸ ਲਈ ਸਿਹਤ ਵਿਭਾਗ ਨੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ | ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਪਰ ਘਬਰਾਂ ਦੀ ਲੋੜ ਨਹੀਂ ਹੈ |

ਸਿਹਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਵਿਚ ਕੋਰੋਨਾ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਸ਼ੰਸ਼ਾ ਕੀਤੀ ਹੈ ਜਿਸ ਦਾ ਸੇਹਰਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ | ਉਹਨਾਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਕਾਰਣ ਮੌਤ ਦਰ ਵਿਚ ਭਾਰੀ ਕਮੀ ਆਈ ਹੈ |

ਬਲਬੀਰ ਸਿੰਘ ਸਿੱਧੂ ਨੇ ਇਹ ਵੀ ਦਸਿਆ ਕਿ ਕੋਰੋਨਾ ਕਾਲ ਦੌਰਾਨ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਵਿਚ 1.

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰਿਆਇਤੀ ਦਰਾਂ ਤੇ ਗੋਡੇ ਅਤੇ ਚੂਲੇ ਬਦਲਣ ਦਾ ਵੱਡਾ ਕੈਂਪ 11 ਦਸੰਬਰ ਤੋਂ ਆਰੰਭ

ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ  ਹਸਪਤਾਲ ਢਾਹਾਂ ਕਲੇਰਾਂ ਵਿਖੇ ਗੋਡੇ ਅਤੇ ਚੂਲੇ ਬਦਲਣ ਦਾ 11 ਦਸੰਬਰ 2017 ਤੋਂ 10 ਜਨਵਰੀ 2018 ਤੱਕ ਇੱਕ ਮਹੀਨੇ ਦਾ ਵੱਡਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਮਲਕੀਅਤ ਸਿੰਘ ਬਾਹਡ਼ੋਵਾਲ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਪ੍ਰੈੱਸ ਨੂੰ ਪ੍ਰਦਾਨ ਕੀਤੀ।

Copyright © 2020, Punjab Newsline, Canada, All rights reserved. Terms & Conditions Privacy Policy